DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ ਤੇ ਲਗਾਏ ਵੱਡੇ ਦੋਸ਼

ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਾਨਪੁਰੀਆ ਵੱਲੋਂ ਲੋਕਾਂ ਨੂੰ ਕਾਂਗਰਸ […]

ਹੁਸ਼ਿਆਰਪੁਰ ਵਿਖੇ ਗੱਦਿਆਂ ਦੇ ਗੋਦਾਮ ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ ਵਿਖੇ ਕੱਚਾ ਟੋਭਾ ਇਲਾਕੇ ਵਿੱਚ ਸਥਿਤ ਨੈਸ਼ਨਲ ਫੋਮ ਫੈਕਟਰੀ ਦੇ ਗੱਦਿਆਂ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਕਾਫ਼ੀ ਨੁਕਸਾਨ […]

ਕਿਸਾਨਾਂ ਨੇ ਘੇਰ ਲਿਆ ਇੰਸਪੈਕਟਰ, ਸੱਦਣੀ ਪੈ ਗਈ ਪੁਲਸ

ਪਿੰਡ ਦੌਲਤਪੁਰਾ ਵਿਖੇ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਦਾਣਾ ਮੰਡੀ ਵਿਚ ਆਏ ਪਨਗਰੇਨ ਦੇ ਇੰਸਪੈਕਟਰ ਸੁਰਿੰਦਰ ਵਰਮਾ ਦਾ ਕਿਸਾਨ ਯੂਨੀਅਨ ਸਿੱਧੂਪੁਰ ਦੀ […]

ਕਾਂਗਰਸ ਨੇ ਹਿਮਾਚਲ ਚ ਦਿੱਤੀਆਂ ਸਨ 10 ਗਾਰੰਟੀਆਂ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਚੋਣਾਂ ਜਿੱਤਣ ਲਈ ਬਿਨਾਂ ਸੋਚੇ ਸਮਝੇ ਵਾਅਦੇ ਨਾ ਕਰਨ ਦੀ ਸਲਾਹ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਸ਼ੀਸ਼ਾ ਦਿਖਾਉਣ […]

ਡਿਪਟੀ ਕਮਿਸ਼ਨਰ ਨੇ ਪਟਾਕਿਆਂ ਦੀ ਵਿਕਰੀ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ

ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਟਾਕੇ ਵੇਚਣ ਵਾਲਿਆਂ ਲਈ ਇੱਕ […]

ਫਿਰ ਮਿਲੀ 100 ਹੋਰ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਰਕਾਰ ਅਤੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਦੀ ਸਖ਼ਤੀ ਅਤੇ ਨਿਯਮਾਂ ਮਗਰੋਂ ਵੀ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। […]

ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ, 9 ਤੋਂ 3 ਵਜੇ ਤੱਕ ਲੱਗਣਗੇ ਸਕੂਲ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ […]

ਜੰਮੂ-ਕਸ਼ਮੀਰ ਚ ਬਰਫ਼ਬਾਰੀ

ਕਸ਼ਮੀਰ ਘਾਟੀ ਦੇ ਉੱਚਾਈ ਵਾਲੇ ਇਲਾਕਿਆਂ ਵਿਚ ਮੰਗਲਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ ਅਤੇ ਮੌਸਮ ਵਿਗਿਆਨ ਕੇਂਦਰ ਸ਼੍ਰੀਨਗਰ ਨੇ ਅਗਲੇ 24 ਘੰਟਿਆਂ ਦੌਰਾਨ ਹੋਰ ਜ਼ਿਆਦਾ ਬਰਫ਼ਬਾਰੀ […]

ਜੰਮੂ-ਕਸ਼ਮੀਰ ਦੇ ਅਖਨੂਰ ‘ਚ ਫੌਜ ਦੀ ਗੱਡੀ ‘ਤੇ ਹਮਲਾ

ਜੰਮੂ-ਕਸ਼ਮੀਰ ਦੇ ਅਖਨੂਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਗੋਲੀਬਾਰੀ ਕੀਤੀ। ਅੱਤਵਾਦੀਆਂ ਨੇ ਸਵੇਰੇ ਕਰੀਬ 7.25 ਵਜੇ ਫੌਜ ਦੀ ਗੱਡੀ ਨੂੰ ਨਿਸ਼ਾਨਾ […]