ਸ਼ਰਾਬ ਘਪਲੇ ਦੀ ਜਾਂਚ ਹੁਣ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਘਰਾਂ ਤੱਕ ਵੀ ਪੁੱਜਦੀ ਦਿਖਾਈ ਦੇਣ ਲੱਗੀ ਹੈ। ਅੱਜ ਈ. ਡੀ. ਦੀ ਟੀਮ ਵਲੋਂ ਆਈ. ਏ. ਐੱਸ. ਅਧਿਕਾਰੀ ਅਤੇ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਵਰੁਣ ਰੂਜ਼ਮ ਦੀ ਰਿਹਾਇਸ਼ ‘ਤੇ ਸਵੇਰ ਤੋਂ ਹੀ ਛਾਪੇਮਾਰੀ ਦਾ ਦੌਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਦਿੱਲੀ ਸ਼ਰਾਬ ਘਪਲੇ ਜ਼ਰੀਏ ਜੁਟਾਏ ਗਏ ਫੰਡ ਨੂੰ ਗੋਆ ਚੋਣਾਂ ‘ਚ ਇਸਤੇਮਾਲ ਕਰਨ ਨੂੰ ਲੈ ਕੇ ਕੀਤੀ ਜਾ ਰਹੀ ਹੈ।